Exodus 19:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਸੀਨਈ ਪਰਬਤ ਵੱਲ ਹੇਠਾਂ ਆਇਆ। ਯਹੋਵਾਹ ਅਕਾਸ਼ ਤੋਂ ਪਰਬਤ ਦੀ ਚੋਟੀ ਉੱਤੇ ਆਇਆ। ਫ਼ੇਰ ਯਹੋਵਾਹ ਨੇ ਮੂਸਾ ਨੂੰ ਆਪਣੇ ਕੋਲ ਪਰਬਤ ਦੀ ਚੋਟੀ ਤੇ ਬੁਲਾਇਆ। ਇਸ ਲਈ ਮੂਸਾ ਪਰਬਤ ਤੇ ਚੜ੍ਹ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸੀਨਈ ਪਹਾੜ ਉੱਤੇ ਉੱਤਰਿਆ ਅਰਥਾਤ ਪਹਾੜ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਹਾੜ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ।