Exodus 19:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਹੇਠਾ ਜਾ ਅਤੇ ਲੋਕਾਂ ਨੂੰ ਚਿਤਾਵਨੀ ਦੇ ਕਿ ਮੇਰੇ ਨੇੜੇ ਨਾ ਆਉਣ ਤੇ ਮੇਰੇ ਵੱਲ ਨਾ ਦੇਖਣ। ਜੇ ਉਹ ਅਜਿਹਾ ਕਰਨਗੇ ਤਾਂ ਬਹੁਤ ਸਾਰੇ ਲੋਕ ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠ ਜਾਹ ਅਰ ਪਰਜਾ ਨੂੰ ਤਕੀਦ ਕਰ ਮਤੇ ਓਹ ਵੇਖਣ ਨੂੰ ਯਹੋਵਾਹ ਕੋਲ ਘੁਸ ਆਉਣ ਅਰ ਉਨ੍ਹਾਂ ਵਿੱਚੋਂ ਬਹੁਤੇ ਡਿੱਗ ਪੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਜਾ ਅਤੇ ਪਰਜਾ ਨੂੰ ਚੇਤਾਵਨੀ ਦੇ ਕਰ ਮਤੇ ਉਹ ਵੇਖਣ ਨੂੰ ਯਹੋਵਾਹ ਕੋਲ ਅੱਗੇ ਆਉਣ ਅਤੇ ਉਨ੍ਹਾਂ ਵਿੱਚੋਂ ਬਹੁਤ ਡਿੱਗ ਪੈਣ।