Exodus 19:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਨੂੰ ਵੀ ਦੱਸ ਕਿ ਉਹ ਆਪਣੇ-ਆਪ ਨੂੰ ਇਸ ਖਾਸ ਮੁਲਾਕਾਤ ਲਈ ਤਿਆਰ ਕਰਨ। ਜੇ ਉਹ ਅਜਿਹਾ ਨਹੀਂ ਕਰਨਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤ੍ਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ।