Exodus 19:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਯਹੋਵਾਹ ਨੂੰ ਆਖਿਆ, “ਪਰ ਲੋਕ ਪਰਬਤ ਉੱਤੇ ਨਹੀਂ ਆ ਸੱਕਦੇ ਤੂੰ ਮੈਨੂੰ ਖੁਦ ਆਖਿਆ ਸੀ ਕਿ ਇੱਕ ਲਕੀਰ ਖਿੱਚ ਦਿਆਂ ਅਤੇ ਲੋਕਾਂ ਨੂੰ ਲਕੀਰ ਟੱਪਕੇ ਪਵਿੱਤਰ ਧਰਤੀ ਤੇ ਨਾ ਆਉਣ ਦਿਆਂ।”
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਹਾੜ ਉੱਤੇ ਨਹੀਂ ਚੜ੍ਹ ਸੱਕਦੇ ਕਿਉਂ ਜੋ ਤੈਂ ਸਾਨੂੰ ਤਕੀਦ ਨਾਲ ਆਖਿਆ ਸੀ ਕਿ ਪਹਾੜ ਦੀਆਂ ਹੱਦਾਂ ਬਣਾ ਰੱਖੋ ਅਰ ਉਹ ਨੂੰ ਪਵਿੱਤ੍ਰ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਰਬਤ ਉੱਤੇ ਨਹੀਂ ਚੜ੍ਹ ਸਕਦੇ ਕਿਉਂ ਜੋ ਤੂੰ ਸਾਨੂੰ ਤਗੀਦ ਨਾਲ ਆਖਿਆ ਸੀ ਕਿ ਪਰਬਤ ਦੀਆਂ ਹੱਦਾਂ ਬਣਾ ਰੱਖੋ ਅਤੇ ਉਹ ਨੂੰ ਪਵਿੱਤਰ ਕਰੋ।