Exodus 19:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਪਰਮੇਸ਼ੁਰ ਨੂੰ ਮਿਲਣ ਲਈ ਪਰਬਤ ਉੱਤੇ ਚੜ੍ਹ ਗਿਆ ਅਤੇ ਪਰਮੇਸ਼ੁਰ ਨੇ ਉਸ ਨਾਲ ਗੱਲ ਕੀਤੀ ਤੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਯਾਕੂਬ ਦੇ ਪਰਿਵਾਰ ਨੂੰ, ਇਹ ਗੱਲਾਂ ਆਖ;
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਰ ਯਹੋਵਾਹ ਨੇ ਪਹਾੜ ਤੋਂ ਉਸ ਨੂੰ ਪੁਕਾਰ ਕੇ ਫ਼ਰਮਾਇਆ, ਤੂੰ ਯਾਕੂਬ ਦੇ ਘਰਾਣੇ ਨੂੰ ਐਉਂ ਆਖ ਅਰ ਇਸਰਾਏਲੀਆਂ ਨੂੰ ਦੱਸ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਰਬਤ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ