Exodus 19:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਰ ਮੇਰੇ ਨਾਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ