Exodus 19:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੱਕ ਖਾਸ ਕੌਮ ਹੋਵੋਂਗੇ-ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਬਾਦਸ਼ਾਹੀ ਅਤੇ ਪਵਿੱਤ੍ਰ ਕੌਮ ਹੋਵੋਗੇ। ਏਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।