Exodus 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਇੱਕੋ ਵੇਲੇ ਬੋਲੇ ਅਤੇ ਆਖਿਆ, “ਅਸੀਂ ਹਰ ਉਹ ਗੱਲ ਮੰਨਾਂਗੇ ਜੋ ਯਹੋਵਾਹ ਆਖਦਾ ਹੈ।” ਤਾਂ ਮੂਸਾ ਪਰਬਤ ਉੱਤੇ ਪਰਮੇਸ਼ੁਰ ਕੋਲ ਵਾਪਸ ਗਿਆ। ਮੂਸਾ ਨੇ ਪਰਮੇਸ਼ੁਰ ਨੂੰ ਦੱਸਿਆ ਕਿ ਲੋਕ ਉਸਦਾ ਹੁਕਮ ਮੰਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਾਰੀ ਪਰਜਾ ਨੇ ਰਲ ਕੇ ਉੱਤ੍ਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।