Exodus 19:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਸੰਘਣੇ ਬੱਦਲ ਵਿੱਚ ਤੇਰੇ ਕੋਲ ਆਵਾਂਗਾ। ਮੈਂ ਤੇਰੇ ਨਾਲ ਗੱਲ ਕਰਾਂਗਾ। ਸਾਰੇ ਲੋਕ ਮੈਨੂੰ ਤੇਰੇ ਨਾਲ ਗੱਲ ਕਰਿਦਆਂ ਸੁਣਨਗੇ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਲੋਕ ਹਮੇਸ਼ਾ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਕਰਨ ਜੋ ਤੂੰ ਉਨ੍ਹਾਂ ਨੂੰ ਆਖੇਂ।” ਤਾਂ ਮੂਸਾ ਨੇ ਪਰਮੇਸ਼ੁਰ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਲੋਕਾਂ ਨੇ ਆਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।