Exodus 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਲੇ-ਦੁਆਲੇ ਦੇਖਿਆ ਅਤੇ ਉਸ ਨੇ ਦੇਖਿਆ ਕਿ ਕੋਈ ਵੀ ਨਹੀਂ ਦੇਖ ਰਿਹਾ ਸੀ। ਫ਼ੇਰ ਮੂਸਾ ਨੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤੇ ਵਿੱਚ ਦਫ਼ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਐਧਰ ਓਧਰ ਝਾਤੀ ਮਾਰੀ ਅਤੇ ਜਾਂ ਵੇਖਿਆ ਭਈ ਕੋਈ ਨਹੀਂ ਹੈ ਤਾਂ ਉਸ ਨੇ ਉਸ ਮਿਸਰੀ ਨੂੰ ਮਾਰ ਸੁੱਟਿਆ ਅਤੇ ਰੇਤ ਵਿੱਚ ਲੁੱਕਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ।