Exodus 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਮੂਸਾ ਨੇ ਦੋ ਇਬਰਾਨੀ ਬੰਦਿਆਂ ਨੂੰ ਦੇਖਿਆ ਜੋ ਆਪਸ ਵਿੱਚ ਲੜ ਰਹੇ ਸਨ। ਮੂਸਾ ਨੇ ਦੇਖਿਆ ਕਿ ਇੱਕ ਆਦਮੀ ਗਲਤ ਸੀ। ਮੂਸਾ ਨੇ ਉਸ ਆਦਮੀ ਨੂੰ ਆਖਿਆ, “ਤੂੰ ਆਪਣੇ ਗੁਆਂਢੀ ਨੂੰ ਕਿਉਂ ਦੁੱਖ ਦੇ ਰਿਹਾ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ ਦੋ ਇਬਰਾਨੀ ਆਪੋ ਵਿੱਚ ਲੜ ਰਹੇ ਸਨ ਤਾਂ ਉਸ ਨੇ ਝੂਠੇ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?