Exodus 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਿਰਊਨ ਨੇ ਮੂਸਾ ਦੀ ਇਸ ਹਰਕਤ ਬਾਰੇ ਸੁਣਿਆ, ਉਸ ਨੇ ਉਸ ਨੂੰ ਮਾਰ ਦੇਣ ਦਾ ਨਿਆਂ ਕਰ ਲਿਆ। ਪਰ ਮੂਸਾ ਫ਼ਿਰਊਨ ਤੋਂ ਦੂਰ ਨੱਸ ਗਿਆ ਅਤੇ ਮਿਦਯਾਨ ਦੀ ਧਰਤੀ ਤੇ ਠਹਿਰ ਗਿਆ। ਉਹ ਇੱਕ ਖੂਹ ਦੇ ਨੇੜੇ ਬੈਠ ਗਿਆ। ਮੂਸਾ ਮਿਦਯਾਨ ਵਿੱਚ ਇੱਕ ਖੂਹ ਤੇ ਜਾਕੇ ਰੁਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਫ਼ਿਰਊਨ ਨੇ ਏਹ ਗੱਲ ਸੁਣੀ ਤਾਂ ਮੂਸਾ ਨੂੰ ਜਾਨੋਂ ਮਾਰਨ ਦਾ ਜਤਨ ਕੀਤਾ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਜਾ ਟਿਕਿਆ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।