Exodus 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਕੁਝ ਅਯਾਲੀ ਸਨ ਜਿਨ੍ਹਾਂ ਨੇ ਕੁੜੀਆਂ ਨੂੰ ਦੂਰ ਭਜਾ ਦਿੱਤਾ ਅਤੇ ਉਨ੍ਹਾਂ ਨੂੰ ਪਾਣੀ ਨਹੀਂ ਭਰਨ ਦਿੱਤਾ। ਇਸ ਲਈ ਮੂਸਾ ਨੇ ਕੁੜੀਆਂ ਦੀ ਸਹਾਇਤਾ ਕੀਤੀ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਹਟਾ ਦਿੱਤਾ ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਿਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।