Exodus 2:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਆਪਣੇ ਪਿਤਾ, ਰਊਏਲ ਕੋਲ ਵਾਪਸ ਚਲੀਆਂ ਗਈਆਂ। ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, “ਅੱਜ ਤੁਸੀਂ ਛੇਤੀ ਘਰ ਆ ਗਈਆਂ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਾਂ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?