Exodus 2:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਊਏਲ ਨੇ ਆਪਣੀਆਂ ਧੀਆਂ ਨੂੰ ਆਖਿਆ, “ਕਿੱਥੇ ਹੈ ਉਹ ਆਦਮੀ? ਤੁਸੀਂ ਉਸ ਨੂੰ ਛੱਡ ਕੇ ਕਿਉਂ ਆ ਗਈਆਂ? ਉਸ ਨੂੰ ਇੱਥੋਂ ਸੱਦੋ ਅਤੇ ਉਸ ਨੂੰ ਸਾਡੇ ਨਾਲ ਖਾਣਾ ਖੁਆਓ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਸੱਦੋ ਜੋ ਉਹ ਰੋਟੀ ਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।