Exodus 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਉਸ ਆਦਮੀ ਕੋਲ ਠਹਿਰ ਕੇ ਖੁਸ਼ ਸੀ। ਰਊਏਲ ਨੇ ਮੂਸਾ ਨੂੰ ਆਪਣੀ ਧੀ ਸਿੱਪੋਰਾ ਵਿਆਹ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਰਾਜੀ ਹੋ ਗਿਆ ਅਰ ਉਸ ਆਪਣੀ ਧੀ ਸਿੱਪੋਰਾ ਮੂਸਾ ਨੂੰ ਵਿਆਹ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ