Exodus 2:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਹੂੰਗ ਸੁਣੀ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ ਚੇਤੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।