Exodus 2:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀਆਂ ਮੁਸੀਬਤਾਂ ਦੇਖਿਆਂ, ਅਤੇ ਉਹ ਜਾਣਦਾ ਸੀ ਕਿ ਉਸ ਨੂੰ ਕੀ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖਬਰ ਲਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ।