Exodus 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਸ ਨੇ ਉਸ ਨੂੰ ਖੋਲ੍ਹਿਆ ਤਾਂ ਉਸ ਨੇ ਬਾਲ ਨੂੰ ਡਿੱਠਾ ਅਤੇ ਵੇਖੋ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆਇਆ ਅਰ ਉਸ ਨੇ ਆਖਿਆ ਕਿ ਏਹ ਇਬਰਾਨੀਆਂ ਦੇ ਬਾਲਾਂ ਵਿੱਚੋਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ।