Exodus 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੀ ਧੀ ਨੇ ਆਖਿਆ, “ਹਾਂ, ਮਿਹਰਬਾਨੀ ਕਰਕੇ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਆਪਣੀ ਮਾਂ ਨੂੰ ਲੈ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਦੀ ਧੀ ਨੇ ਆਖਿਆ, ਜਾਹ। ਉਹ ਛੋਕਰੀ ਜਾਕੇ ਬਾਲ ਦੀ ਮਾਂ ਨੂੰ ਸੱਦ ਲਿਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।