Exodus 2:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।” ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਏਸ ਬਾਲ ਨੂੰ ਲੈ ਅਰ ਮੇਰੇ ਲਈ ਦੁੱਧ ਚੁੰਘਾ। ਮੈਂ ਤੈਨੂੰ ਮਜਦੂਰੀ ਦੇਵਾਂਗੀ। ਤਾਂ ਉਸ ਤੀਵੀਂ ਨੇ ਬਾਲ ਨੂੰ ਲੈ ਕੇ ਦੁੱਧ ਚੁੰਘਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।