Exodus 20:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਸਮੇਂ ਦੌਰਾਨ, ਵਾਦੀ ਦੇ ਸਾਰੇ ਲੋਕਾਂ ਨੇ ਬੱਦਲਾਂ ਦੀ ਗਰਜ ਸੁਣੀ ਅਤੇ ਪਰਬਤ ਉੱਤੇ ਬਿਜਲੀ ਲਿਸ਼ਕਦੀ, ਅਤੇ ਪਰਬਤ ਚੋਂ ਧੂੰਆਂ ਉੱਠਦਾ ਦੇਖਿਆ। ਉਹ ਡਰ ਨਾਲ ਕੰਬ ਰਹੇ ਸਨ ਅਤੇ ਪਰਬਤ ਤੋਂ ਪਰ੍ਹਾਂ ਹਟ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਹਾੜ ਤੋਂ ਧੂਆਂ ਵੇਖ ਰਹੀ ਸੀ ਅਤੇ ਜਾਂ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਤੇ ਦੂਰ ਜਾ ਖਲੋਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।