Exodus 20:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ, ਤਾਂ ਅਸੀਂ ਸੁਣਾਂਗੇ। ਪਰ ਮਿਹਰਬਾਨੀ ਕਰਕੇ ਪਰਮੇਸ਼ੁਰ ਨੂੰ ਸਾਡੇ ਨਾਲ ਗੱਲ ਨਾ ਕਰਨ ਦਿਓ। ਜੇ ਅਜਿਹਾ ਹੋਇਆ ਤਾਂ ਅਸੀਂ ਮਾਰੇ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਭਈ ਅਸੀਂ ਕਿਤੇ ਮਰ ਨਾ ਜਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ।