Exodus 20:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖਣ ਲਈ ਆਖਿਆ: “ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਐਉਂ ਫ਼ਰਮਾ, ਤੁਸਾਂ ਵੇਖਿਆ ਭਈ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਇਸ ਤਰ੍ਹਾਂ ਫ਼ਰਮਾ, ਤੁਸੀਂ ਵੇਖਿਆ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ।