Exodus 20:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਜਗਵੇਦੀ ਬਨਾਉਣ ਲਈ ਪੱਥਰਾਂ ਦੀ ਵਰਤੋਂ ਕਰੋ, ਤਾਂ ਉਨ੍ਹਾਂ ਪੱਥਰਾਂ ਦੀ ਵਰਤੋਂ ਨਾ ਕਰੋ ਜਿਨ੍ਹਾਂ ਨੂੰ ਲੋਹੇ ਦੇ ਔਜ਼ਾਰਾਂ ਨਾਲ ਤਰਾਸ਼ਿਆ ਗਿਆ ਹੋਵੇ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਜਗਵੇਦੀ ਨੂੰ ਮੈਂ ਅਪ੍ਰਵਾਨ ਬਣਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਓ। ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸਾਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸਾਂ ਉਸ ਨੂੰ ਭਰਿਸ਼ਟ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ।