Exodus 20:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਨੂੰ ਜਗਵੇਦੀ ਤੱਕ ਜਾਣ ਲਈ ਪੌੜੀਆਂ ਨਹੀਂ ਬਨਾਉਣੀਆਂ ਚਾਹੀਦੀਆਂ। ਜੇ ਓੱਥੇ ਪੌੜੀਆਂ ਹੋਣਗੀਆਂ ਤਾਂ ਜਦੋਂ ਲੋਕ ਉੱਪਰ ਜਗਵੇਦੀ ਵੱਲ ਦੇਖਣਗੇ ਤਾਂ ਉਨ੍ਹਾਂ ਨੂੰ ਤੁਹਾਡੇ ਅੰਦਰਲੇ ਵਸਤਰ ਨਜ਼ਰ ਆਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਭਈ ਕਿਤੇ ਤੁਹਾਡਾ ਨੰਗੇਜ ਉਸ ਉੱਤੇ ਖੁਲ੍ਹ ਨਾ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਕਿ ਕਿਤੇ ਤੁਹਾਡਾ ਨੰਗੇਜ਼ ਉਸ ਉੱਤੇ ਖੁੱਲ੍ਹ ਨਾ ਜਾਵੇ।