Exodus 21:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਦੂਜੀ ਤੀਵੀਂ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ।