Exodus 21:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਰ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਅਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ।