Exodus 21:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਮਨੁੱਖ ਆਪਣੇ ਗਵਾਂਢੀ ਉੱਤੇ ਧੱਕੋ ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈਕੇ ਮਾਰ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ।