Exodus 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਆਪਣੇ ਪਿਤਾ ਅਰ ਆਪਣੀ ਮਾਤਾ ਨੂੰ ਮਾਰੇ ਉਹ ਜਰੂਰ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।