Exodus 21:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਬੰਦਾ ਫ਼ੱਟੜ ਹੋਇਆ ਅਤੇ ਉਸ ਨੂੰ ਕੁਝ ਦਿਨ ਮੰਜੇ ਤੇ ਪੈਣਾ ਪਵੇ ਤਾਂ ਜਿਸਨੇ ਉਸ ਨੂੰ ਫ਼ੱਟੜ ਕੀਤਾ ਉਹ ਉਸ ਨੂੰ ਆਸਰਾ ਦੇਵੇ। ਜਿਸ ਨੂੰ ਉਸ ਨੂੰ ਫ਼ੱਟੜ ਕੀਤਾ ਉਹ ਉਸ ਦੇ ਵਕਤ ਦੀ ਬਰਬਾਦੀ ਦਾ ਇਵਜ਼ਾਨਾ ਦੇਵੇ। ਉਸ ਬੰਦੇ ਨੂੰ ਉਸ ਨੂੰ ਉਦੋਂ ਤੱਕ ਆਸਰਾ ਦੇਣਾ ਚਾਹੀਦਾ ਹੈ ਜਦੋਂ ਤੱਕ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰਾਂ ਨਾਲ ਚੰਗਾ ਕਰਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।