Exodus 21:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਇਬਰਾਨੀ ਗੁਲਾਮ ਲਵੇਂ ਤਾਂ ਉਹ ਛੇ ਵਰਹੇ ਤੇਰੀ ਟਹਿਲ ਕਰੇ ਪਰ ਸੱਤਵੇਂ ਵਰਹੇ ਉਹ ਮੁਖਤ ਅਜ਼ਾਦ ਹੋਕੇ ਚੱਲਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ।