Exodus 21:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ।