Exodus 21:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਕਿਸੇ ਗੁਲਾਮ ਦੀ ਅੱਖ ਉੱਤੇ ਸੱਟ ਮਾਰਦਾ ਹੈ ਅਤੇ ਗੁਲਾਮ ਦੀ ਉਹ ਅੱਖ ਅੰਨ੍ਹੀ ਹੋ ਜਾਂਦੀ ਹੈ, ਤਾਂ ਗੁਲਾਮ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਉਸਦੀ ਅੱਖ ਉਸਦੀ ਅਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਮਨੁੱਖ ਆਪਣੇ ਗੋੱਲੇ ਦੀ ਅੱਖ ਯਾ ਗੋੱਲੀ ਦੀ ਅੱਖ ਉੱਤੇ ਅਜੇਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ।