Exodus 21:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਸੁਆਮੀ ਆਪਣੇ ਗੁਲਾਮ ਦੇ ਮੂੰਹ ਤੇ ਸੱਟ ਮਾਰਦਾ ਹੈ ਅਤੇ ਗੁਲਾਮ ਦਾ ਦੰਦ ਟੁੱਟ ਜਾਂਦਾ ਹੈ, ਤਾਂ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਗੁਲਾਮ ਦਾ ਦੰਦ ਗੁਲਾਮ ਦੀ ਆਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਆਪਣੇ ਗੋੱਲੇ ਦੇ ਦੰਦ ਯਾ ਆਪਣੀ ਗੋੱਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।