Exodus 21:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਬਲਦ ਕਿਸੇ ਮਨੁੱਖ ਨੂੰ ਯਾ ਕਿਸੇ ਤੀਵੀਂ ਨੂੰ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲਦ ਨੂੰ ਜਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲਦ ਦਾ ਮਾਲਕ ਬੇਦੋਸ਼ਾ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ।