Exodus 21:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਬਲਦ ਪਿੱਛੇ ਵੀ ਮਾਰ ਖੰਡ ਹੁੰਦਾ ਸੀ ਅਤੇ ਉਸ ਦੇ ਮਾਲਕ ਨੂੰ ਏਹ ਦੱਸਿਆ ਗਿਆ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਰ ਉਸ ਨੇ ਕਿਸੇ ਮਨੁੱਖ ਯਾ ਤੀਵੀਂ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਰ ਉਸ ਦਾ ਮਾਲਕ ਭੀ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।