Exodus 21:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਇੱਕਲਾ ਆਇਆ ਹੋਵੇ ਤਾਂ ਇੱਕਲਾ ਹੀ ਚੱਲਿਆ ਜਾਵੇ ਅਰ ਜੇ ਓਹ ਤੀਵੀਂ ਵਾਲਾ ਸੀ ਤਾਂ ਉਸ ਦੀ ਤੀਵੀਂ ਉਸ ਦੇ ਨਾਲ ਚੱਲੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ।