Exodus 21:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਬਲਦ ਗੋੱਲੇ ਨੂੰ ਯਾ ਗੋੱਲੀ ਨੂੰ ਸਿੰਗ ਮਾਰੇ ਤਾਂ ਤੀਹ ਰੁਪਈਏ ਚਾਂਦੀ ਦੇ ਉਸ ਦੇ ਸਵਾਮੀ ਨੂੰ ਦਿੱਤੇ ਜਾਣ ਅਰ ਉਹ ਬਲਦ ਵੱਟਿਆਂ ਨਾਲ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।