Exodus 21:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਬੰਦੇ ਦਾ ਟੋਆ ਹੈ ਉਸ ਨੂੰ ਜਾਨਵਰ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਪਰ ਜਦੋਂ ਉਹ ਜਾਨਵਰ ਦੀ ਕੀਮਤ ਦੇ ਦਿੰਦਾ ਹੈ ਤਾਂ ਉਹ ਜਾਨਵਰ ਦਾ ਸ਼ਰੀਰ ਰੱਖ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ।