Exodus 21:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕਿਸੇ ਆਦਮੀ ਦਾ ਬਲਦ ਕਿਸੇ ਹੋਰ ਆਦਮੀ ਦੇ ਬਲਦ ਨੂੰ ਮਾਰ ਦੇਵੇ ਤਾਂ ਉਨ੍ਹਾਂ ਨੂੰ ਜਿਉਂਦਾ ਬਲਦ ਵੇਚ ਦੇਣਾ ਚਾਹੀਦਾ ਹੈ। ਦੋਹਾਂ ਆਦਮੀਆਂ ਨੂੰ ਬਲਦ ਵੇਚਕੇ ਮਿਲੇ ਪੈਸੇ ਦਾ ਅੱਧਾ-ਅੱਧਾ ਹਿੱਸਾ ਮਿਲਣਾ ਚਾਹੀਦਾ ਹੈ ਅਤੇ ਦੋਵੇਂ ਆਦਮੀ ਮਰੇ ਹੋਏ ਬਲਦ ਦਾ ਸ਼ਰੀਰ ਵੀ ਅੱਧਾ-ਅੱਧਾ ਹਿੱਸਾ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕਦੀ ਕਿਸੇ ਦਾ ਬਲਦ ਉਸ ਦੇ ਗਵਾਂਢੀ ਦੇ ਬਲਦ ਨੂੰ ਮਾਰੇ ਅਰ ਉਹ ਮਰ ਜਾਵੇ ਤਾਂ ਜੀਉਂਦੇ ਬਲਦ ਨੂੰ ਵੇਚ ਦੇਣ ਅਰ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।