Exodus 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਗੋੱਲਾ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸਵਾਮੀ ਅਤੇ ਆਪਣੀ ਤੀਵੀਂ ਅਤੇ ਆਪਣੇ ਬੱਚਿਆਂ ਨਾਲ ਪਰੇਮ ਕਰਦਾ ਹਾਂ। ਮੈਂ ਅਜ਼ਾਦ ਹੋਕੇ ਚੱਲਿਆ ਨਹੀਂ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ
Recommended Reading