Exodus 21:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਆਪਣੇ ਸੁਆਮੀ ਨੂੰ ਪ੍ਰਸੰਨ ਨਾ ਕਰੇ, ਉਹ ਉਸ ਔਰਤ ਨੂੰ ਵਾਪਸ ਉਸ ਦੇ ਪਿਤਾ ਕੋਲ ਵੇਚ ਸੱਕਦਾ ਹੈ। ਉਸ ਕੋਲ ਉਸ ਔਰਤ ਨੂੰ ਵਿਦੇਸ਼ੀਆਂ ਨੂੰ ਵੇਚਣ ਦਾ ਕੋਈ ਹੱਕ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਆਪਣੇ ਸਵਾਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸੱਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ।