Exodus 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਸੁਆਮੀ ਨੇ ਔਰਤ ਨੂੰ ਆਪਣੇ ਪੁੱਤਰ ਨਾਲ ਵਿਆਹ ਕਰ ਲੈਣ ਦਾ ਇਕਰਾਰ ਕੀਤਾ ਹੈ ਤਾਂ ਉਸ ਨੂੰ ਗੁਲਾਮ ਵਾਂਗ ਨਹੀਂ ਸਮਝਣਾ ਚਾਹੀਦਾ। ਉਸ ਨੂੰ ਇੱਕ ਧੀ ਵਾਂਗ ਸਮਝਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਉਸ ਦੀ ਆਪਣੇ ਪੁੱਤ੍ਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ।