Exodus 22:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਕੋਈ ਬੰਦਾ ਆਪਣੇ ਗੁਆਂਢੀ ਨੂੰ ਕੁਝ ਸਮੇਂ ਲਈ ਕਿਸੇ ਜਾਨਵਰ ਦੀ ਦੇਖ-ਭਾਲ ਕਰਨ ਲਈ ਆਖੇ। ਇਹ ਖੋਤਾ ਜਾਂ ਬਲਦ ਜਾਂ ਭੇਡ ਵੀ ਹੋ ਸੱਕਦੀ ਹੈ। ਪਰ ਜੇ ਉਹ ਜਾਨਵਰ ਜ਼ਖਮੀ ਹੋ ਜਾਂਦਾ ਹੈ ਜਾਂ ਮਰ ਜਾਂਦਾ ਹੈ ਜਾਂ ਕੋਈ ਉਸ ਜਾਨਵਰ ਨੂੰ ਅੱਖ ਬਚਾ ਕੇ ਚੁਰਾ ਲੈਂਦਾ ਹੈ, ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮਨੁੱਖ ਆਪਣੇ ਗਵਾਂਢੀ ਨੂੰ ਖੋਤਾ ਯ ਬਲਦ ਯਾ ਭੇਡ ਯਾ ਕੋਈ ਪਸੂ ਸਾਂਭਣ ਲਈ ਦੇਵੇ ਅਰ ਉਹ ਮਰ ਜਾਵੇ ਯਾ ਸੱਟ ਖਾ ਜਾਵੇ ਯਾ ਕਿਸੇ ਦੇ ਵੇਖੇ ਬਿਨਾ ਕਿਤੇ ਹੱਕਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ