Exodus 22:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਜੰਗਲੀ ਜਾਨਵਰਾਂ ਨੇ ਉਸ ਜਾਨਵਰ ਨੂੰ ਮਾਰ ਦਿੱਤਾ ਹੋਵੇ, ਤਾਂ ਗੁਆਂਢੀ ਨੂੰ ਜਾਨਵਰ ਦੀ ਲਾਸ਼ ਸਬੂਤ ਵਜੋਂ ਪੇਸ਼ ਕਰਨੀ ਪਵੇਗੀ। ਗੁਆਂਢੀ ਨੂੰ ਉਸ ਜਾਨਵਰ ਦੀ ਕੀਮਤ ਮਾਲਕ ਨੂੰ ਨਹੀਂ ਦੇਣੀ ਪਵੇਗੀ ਜਿਹੜਾ ਮਾਰਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਸੱਚ ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।