Exodus 22:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਆਦਮੀ ਆਪਣੇ ਗੁਆਂਢੀ ਤੋਂ ਕੋਈ ਜਾਨਵਰ ਲੈਂਦਾ ਅਤੇ ਜੇਕਰ ਉਹ ਜਾਨਵਰ ਜਦੋਂ ਮਾਲਕ ਉੱਥੇ ਨਹੀਂ ਸੀ ਜ਼ਖਮੀ ਹੋ ਜਾਂਦਾ ਹੈ, ਜਾਂ ਉਹ ਜਾਨਵਰ ਮਰ ਜਾਂਦਾ, ਤਾਂ ਗੁਆਂਢੀ ਨੂੰ ਇਸਦੀ ਕੀਮਤ ਮਾਲਕ ਨੂੰ ਅਦਾ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਮਨੁੱਖ ਆਪਣੇ ਗਵਾਂਢੀ ਤੋਂ ਕੁਝ ਉਧਾਰ ਲਵੇ ਅਰ ਉਹ ਸੱਟ ਖਾ ਜਾਵੇ ਯਾ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜਰੂਰ ਵੱਟਾ ਭਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ।