Exodus 22:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਪਿਤਾ ਉਸ ਨੂੰ ਆਪਣੀ ਧੀ ਨਾਲ ਵਿਆਹ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਵੀ ਉਸ ਆਦਮੀ ਨੂੰ ਪੈਸਾ ਦੇਣਾ ਪਵੇਗਾ। ਉਸ ਨੂੰ ਉਸ ਲਈ ਪੂਰਾ ਪੂਰਾ ਪੈਸਾ ਦੇਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮਹਿਰ ਅਨੁਸਾਰ ਚਾਂਦੀ ਤੋਲ ਕੇ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ।