Exodus 22:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਚੇਤੇ ਰੱਖੋ, ਅਤੀਤ ਵਿੱਚ ਤੁਸੀਂ ਮਿਸਰ ਦੀ ਧਰਤੀ ਉੱਤੇ ਵਿਦੇਸ਼ੀ ਸੀ। ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਕਿਸੇ ਅਜਿਹੇ ਬੰਦੇ ਨੂੰ ਧੋਖਾ ਨਾ ਦਿਓ ਜਾਂ ਨੁਕਸਾਨ ਨਾ ਪੁਚਾਓ ਜਿਹੜਾ ਤੁਹਾਡੇ ਦੇਸ਼ ਵਿੱਚ ਵਿਦੇਸ਼ੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।