Exodus 22:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਬਹੁਤ ਕਰੋਧਵਾਨ ਹੋਵਾਂਗਾ। ਮੈਂ ਤੁਹਾਨੂੰ ਤਲਵਾਰ ਨਾਲ ਕਤਲ ਕਰ ਦਿਆਂਗਾ। ਫ਼ੇਰ ਤੁਹਾਡੀਆਂ ਪਤਨੀਆਂ ਵਿਧਵਾ ਹੋ ਜਾਣਗੀਆਂ। ਅਤੇ ਤੁਹਾਡੇ ਬੱਚੇ ਯਤੀਮ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰਾ ਕਰੋਧ ਭੜਕ ਉੱਠੇਗਾ ਅਰ ਮੈਂ ਤੁਹਾਨੂੰ ਤੇਗ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਤੀਵੀਆਂ ਵਿਧਵਾ ਅਤੇ ਤੁਹਾਡੇ ਪੁੱਤ੍ਰ ਯਤੀਮ ਹੋ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।